JALANDHAR WEATHER

ਕੇਂਦਰ ਸਰਕਾਰ ਨੌਜਵਾਨਾਂ ਚ ਪੂਰੀ ਤਰ੍ਹਾਂ ਵਿਸ਼ਵਾਸ ਗੁਆ ਚੁੱਕੀ ਹੈ - ਨੀਟ-ਪੀ.ਜੀ. ਪ੍ਰੀਖਿਆ ਨੂੰ ਮੁਲਤਵੀ ਕਰਨ ਨੂੰ ਲੈ ਕੇ ਪਵਨ ਖੇੜਾ

 ਬੈਂਗਲੁਰੂ, 23 ਜੂਨ - ਕਾਂਗਰਸ ਨੇਤਾ ਪਵਨ ਖੇੜਾ ਨੇ ਨੀਟ-ਪੀ.ਜੀ. ਪ੍ਰੀਖਿਆ ਨੂੰ ਮੁਲਤਵੀ ਕਰਨ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਅਤੇ ਕਿਹਾ ਕਿ ਸਰਕਾਰ ਨੌਜਵਾਨਾਂ ਵਿਚ ਪੂਰੀ ਤਰ੍ਹਾਂ 'ਵਿਸ਼ਵਾਸ' ਗੁਆ ਚੁੱਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ