JALANDHAR WEATHER

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮਰਿਆਦਾ ਦਾ ਪਾਲਣ ਕਰਨ ਸੰਬੰਧੀ ਸੰਗਤਾਂ ਨੂੰ ਕੀਤੀ ਅਪੀਲ

ਅੰਮ੍ਰਿਤਸਰ, 23 ਜੂਨ ( ਹਰਮਿੰਦਰ ਸਿੰਘ )- ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ । ਇਸ ਦੌਰਾਨ ਉਨ੍ਹਾਂ ਕੁਝ ਸੰਗਤਾਂ ਨਾਲ ਗੱਲਬਾਤ ਕਰਦੇ ਹੋਏ ਮਰਿਆਦਾ ਦਾ ਪਾਲਣ ਕਰਨ ਸੰਬੰਧੀ ਅਪੀਲ ਵੀ ਕੀਤੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ