JALANDHAR WEATHER

ਨਿਰਮਲਾ ਸੀਤਾਰਮਨ ਨੇ ਕੀਤੀ ਕਾਲਾਕੁਰੀਚੀ ਜ਼ਹਿਰੀਲੀ ਸ਼ਰਾਬ ਕਾਂਡ ਦੀ ਨਿੰਦਾ

ਨਵੀਂ ਦਿੱਲੀ, 23 ਜੂਨ (ਏਜੰਸੀ) - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ 'ਚ ਕਾਲਾਕੁਰੀਚੀ ਜ਼ਹਿਰੀਲੀ ਸ਼ਰਾਬ ਦੁਖਾਂਤ ਦੀ ਨਿੰਦਾ ਕੀਤੀ, ਜਿਸ 'ਚ 56 ਲੋਕਾਂ ਦੀ ਮੌਤ ਹੋ ਗਈ ਸੀ । ਨਿਰਮਲਾ ਸੀਤਾਰਮਨ ਨੇ ਕਾਂਗਰਸ ਪਾਰਟੀ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਇਸ ਘਟਨਾ ਦੇ ਖ਼ਿਲਾਫ਼ ਇਕ ਸ਼ਬਦ ਵੀ ਨਹੀਂ ਬੋਲਿਆ।  ਤਾਮਿਲਨਾਡੂ ਦੇ ਚਾਰ ਹਸਪਤਾਲਾਂ 'ਚ ਗੈਰ-ਕਾਨੂੰਨੀ ਸ਼ਰਾਬ ਪੀਣ ਕਾਰਨ ਕੁੱਲ 216 ਮਰੀਜ਼ ਦਾਖ਼ਲ ਸਨ, ਜਿਨ੍ਹਾਂ 'ਚੋਂ 56 ਦੀ ਮੌਤ ਹੋ ਚੁੱਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ