JALANDHAR WEATHER

ਨੀਟ ਯੂ.ਜੀ.ਮਾਮਲਾ - ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਧੰਨਵਾਦ

ਨਵੀਂ ਦਿੱਲੀ, 23 ਜੂਨ (ਏਜੰਸੀ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਨੀਟ ਯੂ.ਜੀ. ਪ੍ਰੀਖਿਆ ਵਿਵਾਦਾਂ ਬਾਰੇ ਲਾਏ ਫ਼ੈਸਲੇ 'ਤੇ ਧੰਨਵਾਦ ਕੀਤਾ ਹੈ । ਅਸੀਂ ਨੀਟ ਯੂ.ਜੀ. ਪ੍ਰੀਖਿਆ ਵਿਚ "ਬੇਨਿਯਮੀਆਂ" ਦੀ ਜਾਂਚ ਨੂੰ ਪੂਰੀ ਜਾਂਚ ਲਈ ਸੀ.ਬੀ.ਆਈ. ਨੂੰ ਤਬਦੀਲ ਕਰਨ ਲਈ ਸਿੱਖਿਆ ਮੰਤਰਾਲੇ ਦਾ ਧੰਨਵਾਦ ਕਰਦੇ ਹਾਂ। ਅਸੀਂ ਐਨ. ਟੀ. ਏ. ਆਈ.ਐਮ.ਏ.ਦੇ ਡਾਇਰੈਕਟਰ ਜਨਰਲ ਨੂੰ ਹਟਾਉਣ ਲਈ ਸਰਕਾਰ ਦੇ ਵੀ ਧੰਨਵਾਦੀ ਹਾਂ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ