JALANDHAR WEATHER

ਸੋਨਾਕਸ਼ੀ-ਜ਼ਹੀਰ ਬਣੇ ਪਤੀ-ਪਤਨੀ, ਵਿਆਹ ਦੀ ਪਹਿਲੀ ਤਸਵੀਰ ਆਈ ਸਾਹਮਣੇ

ਮੁੰਬਈ , 23 ਜੂਨ - ਬਾਲੀਵੁੱਡ ਅਭਿਨੇਤਰੀ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆਇਆ ਹਨ । ਦੋਵਾਂ ਨੇ 23 ਜੂਨ ਨੂੰ ਸਪੈਸ਼ਲ ਮੈਰਿਜ ਐਕਟ ਤਹਿਤ ਆਪਣਾ ਵਿਆਹ ਰਜਿਸਟਰਡ ਕਰਵਾਇਆ ਸੀ। ਇਸ ਜੋੜੇ ਨੇ ਸੋਸ਼ਲ ਮੀਡੀਆ 'ਤੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਦੋਵੇਂ ਬੇਹੱਦ ਖੂਬਸੂਰਤ ਲੱਗ ਰਹੇ ਹਨ। ਵਿਆਹ 'ਚ ਸੋਨਾਕਸ਼ੀ ਅਤੇ ਜ਼ਹੀਰ ਨੇ ਆਪਣਾ ਲੁੱਕ ਕਾਫੀ ਸਿੰਪਲ ਰੱਖਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ