JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ

 ਨਵੀਂ ਦਿੱਲੀ, 24 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਨਰਿੰਦਰ ਮੋਦੀ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਲਗਾਤਾਰ ਤੀਜੀ ਵਾਰ ਸੱਤਾ ਵਿਚ ਵਾਪਸੀ ਕੀਤੀ। ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ 9 ਜੂਨ ਨੂੰ ਸਹੁੰ ਚੁੱਕੀ ਸੀ। ਲੋਕ ਸਭਾ ਦੇ ਮੈਂਬਰ ਵਜੋਂ ਮੋਦੀ ਦਾ ਇਹ ਤੀਜਾ ਕਾਰਜਕਾਲ ਹੈ। ਉਨ੍ਹਾਂ ਵਾਰਾਣਸੀ ਸੀਟ ਨੂੰ ਬਰਕਰਾਰ ਰੱਖਿਆ, ਜੋ ਉਹ 2014 ਤੋਂ ਜਿੱਤਦੇ ਆ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ