JALANDHAR WEATHER

ਸੰਵਿਧਾਨ ’ਤੇ ਹਮਲਾ ਨਹੀਂ ਹੋਣ ਦਿਆਂਗੇ- ਰਾਹੁਲ ਗਾਂਧੀ

ਨਵੀਂ ਦਿੱਲੀ, 24 ਜੂਨ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਸੰਵਿਧਾਨ ’ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ ਅਤੇ ਕਿਹਾ ਕਿ ਵਿਰੋਧੀ ਧਿਰ ਪ੍ਰਧਾਨ ਮੰਤਰੀ ਨੂੰ ਜਵਾਬਦੇਹੀ ਤੋਂ ਬਿਨਾਂ ਬਚਣ ਨਹੀਂ ਦੇਵੇਗੀ। ਉਨ੍ਹਾਂ ਸੰਸਦ ਕੰਪਲੈਕਸ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸੰਵਿਧਾਨ ’ਤੇ ਹਮਲਾ ਨਹੀਂ ਹੋਣ ਦੇਵਾਂਗੇ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਕਰ ਰਹੇ ਹਨ। ਗਾਂਧੀ ਨੇ ਕਿਹਾ ਕਿ ਇਹ ਹਮਲਾ ਸਾਨੂੰ ਮਨਜ਼ੂਰ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ