JALANDHAR WEATHER

ਜੇ.ਪੀ. ਨੱਢਾ ਰਾਜ ਸਭਾ ਵਿਚ ਸਦਨ ​​ਦੇ ਨੇਤਾ ਨਿਯੁਕਤ

ਨਵੀਂ ਦਿੱਲੀ, 24 ਜੂਨ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੂੰ ਰਾਜ ਸਭਾ ਵਿਚ ਸਦਨ ​​ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਨੱਢਾ ਪੀਯੂਸ਼ ਗੋਇਲ ਦੀ ਥਾਂ ਲੈਣਗੇ। ਦੱਸ ਦੇਈਏ ਕਿ ਨੱਢਾ ਗੁਜਰਾਤ ਤੋਂ ਰਾਜ ਸਭਾ ਮੈਂਬਰ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ