JALANDHAR WEATHER

ਬੀ.ਐਸ.ਐਫ. ਤੇ ਪੁਲਿਸ ਵਲੋਂ ਪਾਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ

ਚੋਗਾਵਾਂ, 24 ਜੂਨ (ਗੁਰਵਿੰਦਰ ਸਿੰਘ ਕਲਸੀ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ, ਚੱਕ ਅੱਲਾ-ਬੱਖਸ਼ ਵਿਖੇ ਬੀ.ਐਸ.ਐਫ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਾਂਝੇ ਆਪਰੇਸ਼ਨ ਦੌਰਾਨ ਪਾਕਿਸਤਾਨੀ ਡਰੋਨ ਤੇ 420 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ