JALANDHAR WEATHER

ਅੱਜ ਐਨ.ਡੀ.ਏ. ਕਰ ਸਕਦੀ ਹੈ ਲੋਕ ਸਭਾ ਸਪੀਕਰ ਲਈ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ

ਨਵੀਂ ਦਿੱਲੀ, 25 ਜੂਨ- ਸੰਸਦ ਦੇ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਅੱਜ ਐਨ.ਡੀ.ਏ. ਵਲੋਂ ਲੋਕ ਸਭਾ ਸਪੀਕਰ ਲਈ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜਿਹੜੇ ਸੰਸਦ ਮੈਂਬਰ ਪਹਿਲੇ ਦਿਨ ਸਹੁੰ ਨਹੀਂ ਚੁੱਕ ਸਕੇ ਸਨ, ਉਨ੍ਹਾਂ ਨੂੰ ਅੱਜ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ