JALANDHAR WEATHER

75.81 ਲੱਖ ਰੁਪਏ ਦੀ ਕਣਕ ਖੁਰਦ ਕਰਨ ਦੇ ਦੋਸ਼ 'ਚ ਫੂਡ ਸਪਲਾਈ ਦੇ ਇੰਸਪੈਕਟਰ ਤੇ ਆੜਤੀ ਖ਼ਿਲਾਫ਼ ਮੁਕਦਮਾ ਦਰਜ

ਅਜਨਾਲਾ, 25 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਣਕ ਦੇ ਇਸ ਸੀਜ਼ਨ ਦੌਰਾਨ ਸਰਹੱਦੀ ਪਿੰਡ ਜਸਰਾਊਰ ਦੀ ਮੰਡੀ 'ਚ ਸਰਕਾਰੀ ਖ਼ਰੀਦ ਏਜੰਸੀ ਪਨਗ੍ਰੇਨ ਦੇ 6625 ਤੋੜੇ (3332.5) ਕੁਇੰਟਲ ਜਿਸ ਦੀ ਕੀਮਤ 75,81,438 ਰੁਪਏ ਬਣਦੀ ਹੈ , ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਵਿਚ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ ਇਕ ਆੜਤੀ ਸੁਮਿਤ ਸ਼ਰਮਾ ਪੁੱਤਰ ਠਾਕਰ ਪ੍ਰਸਾਦ ਵਾਸੀ ਖਾਲੜਾ ਜ਼ਿਲ੍ਹਾ ਤਰਨ ਤਾਰਨ ਅਤੇ ਫੂਡ ਸਪਲਾਈ ਦੇ ਇੰਸਪੈਕਟਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ 9

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ