JALANDHAR WEATHER

4 ਵਾਰ ਸਾਂਸਦ ਰਹੇ ਕਮਲ ਚੌਧਰੀ ਨਹੀਂ ਰਹੇ

ਹੁਸ਼ਿਆਰਪੁਰ, 25 ਜੂਨ (ਨਰਿੰਦਰ ਸਿੰਘ ਬੱਡਲਾ)- ਹੁਸ਼ਿਆਰਪੁਰ 'ਚ ਜਨਮੇ ਉੱਘੇ ਸਮਾਜ ਸੇਵੀ ਤੇ 4 ਵਾਰ ਸਾਂਸਦ ਰਹੇ ਕਮਲ ਚੌਧਰੀ (76) ਪੁੱਤਰ ਚੌਧਰੀ ਬਲਬੀਰ ਸਿੰਘ ਦਾ ਦਿੱਲੀ ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ 'ਤੇ ਵੱਖ ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਦਿੱਲੀ ਵਿਖੇ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ