JALANDHAR WEATHER

ਸਪੀਕਰ ਤੇ ਡਿਪਟੀ ਸਪੀਕਰ ਦੇ ਅਹੁਦੇ ’ਤੇ ਸਹਿਮਤੀ ਲਈ ਰਾਜਨਾਥ ਸਿੰਘ ਵਲੋਂ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਗੱਲਬਾਤ- ਸੂਤਰ

ਨਵੀਂ ਦਿੱਲੀ, 25 ਜੂਨ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਰਾਜਨਾਥ ਸਿੰਘ 18ਵੀਂ ਲੋਕ ਸਭਾ ਵਿਚ ਸਪੀਕਰ ਅਤੇ ਡਿਪਟੀ ਸਪੀਕਰ ਦੇ ਅਹੁਦੇ ਲਈ ਸਹਿਮਤੀ ਬਣਾਉਣ ਲਈ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਗੱਲਬਾਤ ਕਰ ਰਹੇ ਹਨ। ਜਾਣਕਾਰੀ ਅਨੁਸਾਰ ਸੰਸਦੀ ਮਾਮਲਿਆਂ ਬਾਰੇ ਮੰਤਰੀ ਵੀ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਸੰਪਰਕ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ