JALANDHAR WEATHER

18ਵੀਂ ਲੋਕ ਸਭਾ: ਮੁੜ ਸਪੀਕਰ ਬਣ ਸਕਦੇ ਹਨ ਓਮ ਬਿਰਲਾ- ਸੂਤਰ

ਨਵੀਂ ਦਿੱਲੀ, 25 ਜੂਨ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਦੇ 18ਵੀਂ ਲੋਕ ਸਭਾ ਦੇ ਸਪੀਕਰ ਦੇ ਅਹੁਦੇ ਲਈ ਐਨ.ਡੀ.ਏ. ਦੇ ਉਮੀਦਵਾਰ ਹੋਣ ਦੀ ਸੰਭਾਵਨਾ ਹੈ। ਉਹ ਅੱਜ ਸਵੇਰੇ 11.30 ਵਜੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ