JALANDHAR WEATHER

ਪੰਜਾਬ ਦੇ ਸੰਸਦ ਮੈਂਬਰਾਂ ਨੇ ਚੁੱਕੀ ਸਹੁੰ

ਨਵੀਂ ਦਿੱਲੀ, 25 ਜੂਨ- ਅੱਜ ਸੰਸਦ ਦੇ ਦੂਜੇ ਦਿਨ ਦੇ ਸੈਸ਼ਨ ਵਿਚ ਪੰਜਾਬ ਦੇ ਸੰਸਦ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ , ਸਰਬਜੀਤ ਸਿੰਘ ਖ਼ਾਲਸਾ, ਸੁਖਜਿੰਦਰ ਸਿੰਘ ਰੰਧਾਵਾ, ਸ਼ੇਰ ਸਿੰਘ ਘੁਬਾਇਆ, ਚਰਨਜੀਤ ਸਿੰਘ ਚੰਨੀ, ਹਰਸਿਮਰਤ ਕੌਰ ਬਾਦਲ, ਡਾ. ਧਰਮਵੀਰ ਗਾਂਧੀ ਸਮੇਤ ਹੋਰਨਾਂ ਨੇ ਹਲਫ਼ ਲਿਆ। ਦੱਸ ਦੇਈਏ ਕਿ ਸਾਰਿਆਂ ਨੇ ਪੰਜਾਬੀ ਵਿਚ ਆਪਣੀ ਸਹੁੰ ਚੁੱਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ