JALANDHAR WEATHER

ਪ੍ਰੀਖਿਆ ਆਰ.ਓ-ਏ.ਆਰ.ਓ 2024 ਲਿਆਉਣ ਲਈ ਰਾਜ ਮੰਤਰੀ ਮੰਡਲ ਵਲੋਂ ਮਨਜ਼ੂਰੀ

ਨਵੀਂ ਦਿੱਲੀ, 25 ਜੂਨ-ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ਰਾਜ ਵਿਚ ਕਾਂਸਟੇਬਲ ਭਰਤੀ ਪ੍ਰੀਖਿਆ ਅਤੇ ਆਰ.ਓ.-ਏ.ਆਰ.ਓ. ਪ੍ਰੀਖਿਆ ਦੇ ਲੀਕ ਹੋਣ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਪਬਲਿਕ ਪ੍ਰੀਖਿਆ ਆਰ.ਓ-ਏ.ਆਰ.ਓ 2024 ਲਿਆਉਣ ਲਈ ਇਸ ਪ੍ਰਸਤਾਵ ਨੂੰ ਰਾਜ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ। ਆਰ.ਓ-ਏ.ਆਰ.ਓ. ਵਿਚ ਦੋਸ਼ੀ ਨੂੰ ਉਮਰ ਕੈਦ ਅਤੇ 1 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ