JALANDHAR WEATHER

ਡਿਬਰੂਗੜ੍ਹ ਜੇਲ੍ਹ 'ਚ ਬੰਦ ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਲੜਨਗੇ ਜ਼ਿਮਨੀ ਚੋਣ

ਚੰਡੀਗੜ੍ਹ, 25 ਜੂਨ-ਡਿਬਰੂਗੜ੍ਹ ਜੇਲ੍ਹ 'ਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਪ੍ਰਧਾਨ ਮੰਤਰੀ ਬਾਜੇਕੇ ਦੇ ਪੁੱਤਰ ਆਕਾਸ਼ਦੀਪ ਸਿੰਘ ਨੇ ਸੋਸ਼ਲ ਮੀਡੀਆ ਉਤੇ ਇਸ ਦਾ ਐਲਾਨ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ