JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਕਜ਼ਾਕਿਸਤਾਨ ਦੇ ਰਾਸ਼ਟਰਪਤੀ ਟੋਕਾਯੇਵ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 25 ਜੂਨ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਜ਼ਾਕਿਸਤਾਨ ਦੇ ਰਾਸ਼ਟਰਪਤੀ ਕਾਸਿਮ-ਜੋਮਾਰਟ ਟੋਕਾਯੇਵ ਨਾਲ ਟੈਲੀਫੋਨ 'ਤੇ ਗੱਲਬਾਤ ਕਰਦਿਆਂ ਅਸਤਾਨਾ ਵਿਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਸੰਮੇਲਨ ਦੀ ਸਫ਼ਲਤਾ ਲਈ ਆਪਣਾ ਪੂਰਾ ਸਮਰਥਨ ਜ਼ਾਹਰ ਕੀਤਾ।  ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਦੁਵੱਲੀ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇਸ ਦੌਰਾਨ ਕਜ਼ਾਖ ਦੇ ਰਾਸ਼ਟਰਪਤੀ ਟੋਕਾਯੇਵ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਲਗਾਤਾਰ ਤੀਜੀ ਵਾਰ ਚੁਣੇ ਜਾਣ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ