JALANDHAR WEATHER

ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹੋਣਗੇ ਰਾਹੁਲ ਗਾਂਧੀ , ਕੇ.ਸੀ. ਵੇਣੂਗੋਪਾਲ ਨੇ ਕੀਤਾ ਐਲਾਨ

ਨਵੀਂ ਦਿੱਲੀ,25 ਜੂਨ- ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣਗੇ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦਾ ਨੇਤਾ ਬਣਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ, ਜਿਸ 'ਤੇ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਹ ਇਸ 'ਤੇ ਵਿਚਾਰ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ