JALANDHAR WEATHER

ਦੇਰ ਰਾਤ ਅੱਗ ਦਾ ਗੋਲਾ ਬਣੀ ਕਾਰ

ਬਠਿੰਡਾ, 26 ਜੂਨ (ਨਾਇਬ ਸਿੰਘ ਸਿੱਧੂ)- ਬਠਿੰਡਾ ਦੇਰ ਰਾਤ ਸੜਕ ’ਤੇ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ ।ਫਾਇਰ ਬਿਗ੍ਰੇਡ ਦੀ ਗੱਡੀ ਨੇ ਅੱਗ ’ਤੇ ਕਾਬੂ ਪਾਇਆ। ਤੱਦ ਤੱਕ ਕਾਰ ਸੜ ਕੇ ਬਿੱਲਕੁਲ ਖ਼ਤਮ ਹੋ ਚੁੱਕੀ ਸੀ । ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ । ਕਾਰ ਸਵਾਰ ਸੁਰੱਖਿਅਤ ਬਾਹਰ ਕੱਢ ਲਏ ਗਏ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਾਰ ਨੂੰ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ