JALANDHAR WEATHER

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚਾਲੂ ਸੈਸ਼ਨ ਦਾ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਸ਼ਡਿਊਲਡ ਜਾਰੀ

ਨਵਾਂਸ਼ਹਿਰ, 26 ਜੂਨ (ਹਰਿੰਦਰ ਸਿੰਘ)- ਪ.ਸ.ਸ.ਬ. ਵਲੋਂ ਨਵੇਂ ਵਿੱਦਿਅਕ ਸੈਸ਼ਨ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਕੰਟੀਨਿਊਸ਼ਨ ਸੰਬੰਧੀ ਸ਼ਡਿਊਲਡ ਜਾਰੀ ਕਰ ਦਿੱਤਾ ਗਿਆ ਹੈ।ਪੰਜਾਬ ਸਕੂਲ ਸਿੱਖਿਆ ਬੋਰਡ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਸ਼ਡਿਊਲ ਸੈਸ਼ਨ 2024-25 ਲਈ ਨੌਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨਆਂਬੰਧੀ ਹਦਾਇਤਾਂ ਤੇ ਫੀਸਾਂ ਦੇ ਵੇਰਵੇ ਸਮੇਤ ਨਿਰਧਾਰਤ ਮਿਤੀਆਂ ਬੋਰਡ ਦੀ ਵੈਬਸਾਈਟ ਅਤੇ ਸਕੂਲ ਲਾੱਗ ਇੰਨ ਆਈ-ਡੀ ਤੇ ਉਪਲੱਬਧ ਹਨ। ਉਨ੍ਹਾਂ ਨੂੰ ਪੜ੍ਹਣ ਉਪਰੰਤ ਹੀ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨੀ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ