JALANDHAR WEATHER

ਕੇਜਰੀਵਾਲ ਨੂੰ ਅੱਜ ਅਦਾਲਤ ’ਚ ਪੇਸ਼ ਕਰੇਗੀ ਸੀ.ਬੀ.ਆਈ.

ਨਵੀਂ ਦਿੱਲੀ, 26 ਜੂਨ- ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅੱਜ ਰਾਉਜ਼ ਐਵੇਨਿਊ ਅਦਾਲਤ ’ਚ ਲਿਆਂਦਾ ਗਿਆ। ਕੇਜਰੀਵਾਲ ਨੂੰ ਸੀ.ਬੀ.ਆਈ. ਵਲੋਂ ਸ਼ਰਾਬ ਨੀਤੀ ਕੇਸ ਦੀ ਸੁਣਵਾਈ ਲਈ ਪੇਸ਼ ਕੀਤਾ ਜਾਵੇਗਾ। ਬੀਤੇ ਕੱਲ੍ਹ ਸੀ.ਬੀ.ਆਈ. ਨੇ ਤਿਹਾੜ ਜੇਲ੍ਹ ’ਚ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ। ਜਾਣਕਾਰੀ ਅਨੁਸਾਰ ਸੀ.ਬੀ.ਆਈ. ਅੱਜ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮੰਗ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ