JALANDHAR WEATHER

ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿਆ ਅਦਾਲਤ ’ਚ ਪੇਸ਼, ਸੁਣਵਾਈ ਜਾਰੀ

ਨਵੀਂ ਦਿੱਲੀ, 26 ਜੂਨ- ਸੀ.ਬੀ.ਆਈ. ਨੇ ਕਥਿਤ ਆਬਕਾਰੀ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਨੂੰ ਰਾਉਜ਼ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ, ਜਿਥੇ ਕਿ ਅਦਾਲਤ ਵਲੋਂ ਇਸ ਸੰਬੰਧੀ ਸੁਣਵਾਈ ਕੀਤੀ ਜਾ ਰਹੀ ਹੈ। ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਲਿਆ ਅਦਾਲਤ ਵਿਚ ਪੇਸ਼ ਕੀਤਾ ਗਿਆ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ