JALANDHAR WEATHER

ਓਮ ਬਿਰਲਾ ਮੁੜ ਬਣੇ ਲੋਕ ਸਭਾ ਸਪੀਕਰ

 ਨਵੀਂ ਦਿੱਲੀ, 26 ਜੂਨ- ਓਮ ਬਿਰਲਾ ਨੂੰ ਮੁੜ ਦੂਜੀ ਵਾਰ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਨਾਂਅ ਦਾ ਮਤਾ ਪੇਸ਼ ਕੀਤਾ ਸੀ। ਉਨ੍ਹਾਂ ਦੀ ਚੋਣ ਵਾਇਸ ਵੋਟ ਰਾਹੀਂ ਕੀਤੀ ਗਈ। ਸਪੀਕਰ ਚੁਣੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਅਤੇ ਰਾਹੁਲ ਗਾਂਧੀ ਉਨ੍ਹਾਂ ਨੂੰ ਚੇਅਰ ਤੱਕ ਲੈ ਕੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ