JALANDHAR WEATHER

ਪ੍ਰਧਾਨ ਮੰਤਰੀ ਨੇ ਓਮ ਬਿਰਲਾ ਨੂੰ ਸਪੀਕਰ ਚੁਣੇ ਜਾਣ ’ਤੇ ਦਿੱਤੀ ਵਧਾਈ

ਨਵੀਂ ਦਿੱਲੀ, 26 ਜੂਨ-ਪ੍ਰਧਾਨ ਮੰਤਰੀ ਨੇ ਓਮ ਬਿਰਲਾ ਨੂੰ ਮੁੜ ਸਪੀਕਰ ਚੁਣੇ ਜਾਣ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਖ਼ੁਸ਼ਕਿਸਮਤੀ ਹੈ ਕਿ ਤੁਸੀਂ ਮੁੜ ਸਪੀਕਰ ਦੇ ਅਹੁਦੇ ’ਤੇ ਬਿਰਾਜਮਾਨ ਹੋਏ ਹੋ ਅਤੇ ਤੁਹਾਨੂੰ ਦੂਜੀ ਵਾਰ ਇਹ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਨੂੰ ਸੁਪਨਿਆਂ ਨੂੰ ਪੂਰਾ ਕਰਨ ਲਈ ਤੁਹਾਡੀ ਵੱਡੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਤੁਸੀਂ ਹਮੇਸ਼ਾ ਦੀ ਤਰ੍ਹਾਂ ਹੀ ਸਾਡਾ ਮਾਰਗ ਦਰਸ਼ਨ ਕਰਦੇ ਰਹੋਗੇ, ਇਸ ਦੀ ਅਸੀਂ ਉਮੀਦ ਕਰਦੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ