JALANDHAR WEATHER

ਓਮ ਬਿਰਲਾ ਨੂੰ ਸਪੀਕਰ ਚੁਣੇ ਜਾਣ 'ਤੇ ਅਖਿਲੇਸ਼ ਯਾਦਵ ਨੇ ਦਿੱਤੀ ਵਧਾਈ

ਨਵੀਂ ਦਿੱਲੀ, 26 ਜੂਨ-ਸਪਾ ਮੁਖੀ ਅਖਿਲੇਸ਼ ਯਾਦਵ ਨੇ ਓਮ ਬਿਰਲਾ ਨੂੰ ਸਪੀਕਰ ਚੁਣੇ ਜਾਣ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਤੁਸੀਂ ਜਿਸ ਅਹੁਦੇ 'ਤੇ ਬਿਰਾਜਮਾਨ ਹੋ, ਉਸ ਨਾਲ ਸ਼ਾਨਦਾਰ ਪ੍ਰੰਪਰਾਵਾਂ ਜੁੜੀਆਂ ਹੋਈਆਂ ਹਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ