JALANDHAR WEATHER

ਓਮ ਬਿਰਲਾ ਜੀ ਦੇ ਮੁੜ ਲੋਕ ਸਭਾ ਦੇ ਸਪੀਕਰ ਚੁਣੇ ਜਾਣ 'ਤੇ ਪੁਸ਼ਕਰ ਸਿੰਘ ਧਾਮੀ ਨੇ ਦਿੱਤੀ ਵਧਾਈ

ਨਵੀਂ ਦਿੱਲੀ, 26 ਜੂਨ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਮੈਂ ਓਮ ਬਿਰਲਾ ਜੀ ਨੂੰ ਵਧਾਈ ਦਿੰਦਾ ਹਾਂ ਕਿ ਅੱਜ ਉਹ ਮੁੜ ਲੋਕ ਸਭਾ ਦੇ ਸਪੀਕਰ ਚੁਣੇ ਗਏ ਹਨ ਅਤੇ ਪਿਛਲੇ 5 ਸਾਲਾਂ 'ਚ ਉਨ੍ਹਾਂ ਨੇ ਲੋਕ ਸਭਾ ਦੀ ਕਾਰਵਾਈ ਸ਼ਾਨਦਾਰ ਢੰਗ ਨਾਲ ਚਲਾਈ ਹੈ। ਸਦਨ ਦੀ ਪਰੰਪਰਾ ਨੂੰ ਕਾਇਮ ਰੱਖਿਆ। ਉਨ੍ਹਾਂ ਅੱਗੇ ਕਿਹਾ ਕਿ ਇਹ ਨਵੀਂ ਸੰਸਦ ਨਵੇਂ ਰਿਕਾਰਡ ਕਾਇਮ ਕਰੇਗੀ, ਵਿਕਸਤ ਭਾਰਤ ਦੇ ਸੰਕਲਪ ਨੂੰ ਪੂਰਾ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ