JALANDHAR WEATHER

ਸੜਕ ਹਾਦਸੇ 'ਚ 2 ਨੌਜਵਾਨ ਗੰਭੀਰ ਰੂਪ 'ਚ ਜ਼ਖਮੀ

ਭੁਲੱਥ, 26 ਜੂਨ (ਮਨਜੀਤ ਸਿੰਘ ਰਤਨ)-ਇਥੋਂ ਨਜ਼ਦੀਕੀ ਪਿੰਡ ਲਿੱਟਾਂ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ 2 ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਸ਼ਹਿਰ ਦੇ ਹਸਪਤਾਲ ਲਿਜਾਇਆ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ