JALANDHAR WEATHER

ਭਾਜਪਾ ਸਾਰੀਆਂ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ - ਪਰਮਜੀਤ ਸਿੰਘ

ਚੰਡੀਗੜ੍ਹ, 26 ਜੂਨ-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਨੇ ਕਿਹਾ ਕਿ ਮੈਂ ਇਕ ਲਿਖਤੀ ਬਿਆਨ ਦਿੱਤਾ ਹੈ। ਭਾਜਪਾ ਮੇਰੇ ਵਿਰੁੱਧ ਜੋ ਚਾਹੇ ਕਾਰਵਾਈ ਕਰ ਸਕਦੀ ਹੈ। ਭਾਜਪਾ ਸਾਰੀਆਂ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਅਤੇ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ