JALANDHAR WEATHER

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 3 ਵਿਅਕਤੀਆਂ ਦੀ ਮੌਤ

ਰਾਜਪੁਰਾ, 26 ਜੂਨ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਚਤਰ ਨਗਰ ਨੌਗਾਵਾ ਵਿਖੇ ਹੋਈ ਗੋਲੀਬਾਰੀ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੌਰਾਨ ਤਿੰਨ ਵਿਅਕਤੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਰਜਿੰਦਰਾ ਹਸਪਤਾਲ ਭੇਜਿਆ ਗਿਆ ਹੈ। ਦਿਲਬਾਗ ਸਿੰਘ ਅਤੇ ਉਸ ਦਾ ਬੇਟਾ ਜੱਸੀ ਅਤੇ ਸਤਵਿੰਦਰ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ