JALANDHAR WEATHER

ਐਮਰਜੈਂਸੀ ਭਾਰਤ ਦੇ ਇਤਿਹਾਸ 'ਚ ਇਕ ਕਾਲਾ ਧੱਬਾ ਹੈ - ਚਿਰਾਗ ਪਾਸਵਾਨ

ਨਵੀਂ ਦਿੱਲੀ, 26 ਜੂਨ-ਐਮਰਜੈਂਸੀ ਦੀ 50ਵੀਂ ਵਰ੍ਹੇਗੰਢ 'ਤੇ ਐਨ.ਡੀ.ਏ. ਦੇ ਵਿਰੋਧ 'ਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ ਕਿ ਐਮਰਜੈਂਸੀ ਭਾਰਤ ਦੇ ਇਤਿਹਾਸ ਵਿਚ ਇਕ ਕਾਲਾ ਧੱਬਾ ਹੈ। ਪੂਰੇ ਦੇਸ਼ ਨੂੰ ਜੇਲ੍ਹ ਵਿਚ ਬਦਲ ਦਿੱਤਾ ਗਿਆ ਅਤੇ ਤਾਨਾਸ਼ਾਹੀ ਲਾਗੂ ਕਰ ਦਿੱਤੀ ਗਈ। ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਬਾਰੇ ਪਤਾ ਹੋਣਾ ਚਾਹੀਦਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ