JALANDHAR WEATHER

ਉੱਤਰਾਖੰਡ ਦੇ ਸੀ.ਐਮ. ਪੁਸ਼ਕਰ ਸਿੰਘ ਧਾਮੀ ਨੇ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 26 ਜੂਨ-ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਰਾਜ ਸਭਾ ਵਿਚ ਸਦਨ ਦੇ ਨੇਤਾ ਦੀ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ