JALANDHAR WEATHER

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨਸ਼ਟ ਕੀਤੀ ਗਈ 83 ਕਿੱਲੋ ਹੈਰੋਇਨ- ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 26 ਜੂਨ- ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ‘ਤੇ ਪੰਜਾਬ ਪੁਲਿਸ ਵਲੋਂ ਸੂਬੇ ਭਰ ਵਿਚ 10 ਵੱਖ-ਵੱਖ ਥਾਵਾਂ ‘ਤੇ ਨਸ਼ਾ ਵਿਰੋਧੀ ਪ੍ਰੋਗਰਾਮ ਆਯੋਜਿਤ ਕੀਤੇ ਗਏ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਜ਼ਬਤ ਕੀਤੇ ਗਏ ਨਸ਼ਿਆਂ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਇਸ ਤਹਿਤ ਕੁੱਲ 83 ਕਿਲੋ ਹੈਰੋਇਨ, 3,557 ਕਿਲੋ ਅਫ਼ੀਮ, 4.5 ਲੱਖ ਨਸ਼ੀਲੀਆਂ ਗੋਲੀਆਂ ਨਸ਼ਟ ਕੀਤੀਆਂ ਗਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ