JALANDHAR WEATHER

ਐਮਰਜੈਂਸੀ ਵਿਰੁੱਧ ਨਿੰਦਾ ਮਤਾ ਪਾਸ ਕਰਨ 'ਤੇ ਯੂਪੀ ਸੀ.ਐਮ ਨੇ ਓਮ ਬਿਰਲਾ ਦੀ ਕੋਸ਼ਿਸ਼ ਦਾ ਧੰਨਵਾਦ ਕੀਤਾ

ਲਖਨਊ (ਯੂਪੀ), 26 ਜੂਨ-ਯੂਪੀ ਦੇ ਸੀ.ਐਮ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਅੱਜ ਇਕ ਇਤਿਹਾਸਕ ਦਿਨ ਹੈ, ਨਵੇਂ ਚੁਣੇ ਗਏ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਐਮਰਜੈਂਸੀ ਦੇ 50 ਸਾਲ ਪੂਰੇ ਹੋਣ 'ਤੇ ਐਮਰਜੈਂਸੀ ਵਿਰੁੱਧ ਨਿੰਦਾ ਮਤਾ ਪਾਸ ਕੀਤਾ ਹੈ। ਮੈਂ ਬਿਰਲਾ ਦੀ ਕੋਸ਼ਿਸ਼ ਲਈ ਧੰਨਵਾਦ ਕਰਦਾ ਹਾਂ। ਮੈਂ ਸਾਰੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ ਅਤੇ 25 ਜੂਨ 1975 ਨੂੰ ਇੰਦਰਾ ਗਾਂਧੀ ਨੇ ਉਸ ਸੰਵਿਧਾਨ ਦਾ ਗਲਾ ਘੁੱਟਿਆ ਸੀ, ਜਿਸ ਬਾਰੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਬਣਨ ਦੀ ਸਹੁੰ ਚੁੱਕੀ ਸੀ। ਅੱਜ ਕਾਂਗਰਸ ਦੀ ਲੀਡਰਸ਼ਿਪ ਸੰਵਿਧਾਨ ਨੂੰ ਖ਼ਤਮ ਕਰਨ ਦੇ ਨਾਂ 'ਤੇ ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ