JALANDHAR WEATHER

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੀ.ਐਮ. ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 26 ਜੂਨ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੰਜਾਬ ਰਾਜ ਭਵਨ ਦੇ ਪੀ.ਆਰ.ਓ. ਨੇ ਕਿਹਾ ਕਿ ਰਾਜਪਾਲ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਅਹਿਮ ਮੁੱਦਿਆਂ ਬਾਰੇ ਜਾਣੂ ਕਰਵਾਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ