JALANDHAR WEATHER

ਜਲੰਧਰ ਵੈਸਟ ਤੋਂ ਜ਼ਿਮਨੀ ਚੋਣ ਲੜ ਰਹੇ ਸੁਰਜੀਤ ਕੌਰ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਕਿਨਾਰਾ

ਚੰਡੀਗੜ੍ਹ, 26 ਜੂਨ-ਸੁਰਜੀਤ ਕੌਰ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਕਿਨਾਰਾ ਕਰ ਲਿਆ ਹੈ ਤੇ ਪਾਰਟੀ ਪ੍ਰਤੀ ਬਗਾਵਤ ਕਰਕੇ ਅਕਾਲੀ ਦਲ ਨੇ ਇਹ ਫੈਸਲਾ ਲਿਆ ਹੈ। ਦੱਸ ਦਈਏ ਕਿ ਜਲੰਧਰ ਵੈਸਟ ਤੋਂ ਸੁਰਜੀਤ ਕੌਰ ਜ਼ਿਮਨੀ ਚੋਣ ਕਾਂਗਰਸ ਪਾਰਟੀ ਵਲੋਂ ਲੜ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਧੜੇ ਨਾਲ ਨਜ਼ਦੀਕੀਆਂ ਕਰਕੇ ਇਹ ਵੱਡਾ ਫੈਸਲਾ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ