JALANDHAR WEATHER

ਬਿਹਾਰ ਵਿਚ ਪਿਛਲੇ 24 ਘੰਟਿਆਂ ਵਿਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ

ਪਟਨਾ, 26 ਜੂਨ - ਬਿਹਾਰ 'ਚ ਪਿਛਲੇ 24 ਘੰਟਿਆਂ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ । ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ