JALANDHAR WEATHER

ਸਿਹਤ ਵਿਗੜਨ 'ਤੇ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਏਮਜ਼ 'ਚ ਕਰਵਾਇਆ ਭਰਤੀ

ਨਵੀਂ ਦਿੱਲੀ, 27 ਜੂਨ-ਭਾਜਪਾ ਦੇ ਦਿੱਗਜ਼ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਬੀਤੀ ਰਾਤ ਤੋਂ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ। ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਦੀ ਹਾਲਤ ਨੂੰ ਫਿਲਹਾਲ ਸਥਿਰ ਦੱਸਿਆ ਜਾ ਰਿਹਾ  ਹੈ ਅਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ