JALANDHAR WEATHER

ਟੀ-20 ਵਿਸ਼ਵ ਕੱਪ 2024 : ਅੱਜ ਭਾਰਤ ਤੇ ਇੰਗਲੈਂਡ ਵਿਚਾਲੇ ਹੋਵੇਗਾ ਸੈਮੀਫਾਈਨਲ ਮੁਕਾਬਲਾ

ਨਵੀਂ ਦਿੱਲੀ, 27 ਜੂਨ-ਟੀ-20 ਵਿਸ਼ਵ ਕੱਪ 2024 ਦਾ ਭਾਰਤ ਤੇ ਇੰਗਲੈਂਡ ਵਿਚਾਲੇ ਸੈਮੀਫਾਈਨਲ ਮੁਕਾਬਲਾ ਅੱਜ ਹੋਵੇਗਾ। ਇਹ ਮੈਚ ਗੁਆਨਾ ਵਿਚ ਖੇਡਿਆ ਜਾਵੇਗਾ ਤੇ ਰਾਤ 8 ਵਜੇ ਮੁਕਾਬਲਾ ਸ਼ੁਰੂ ਹੋਵੇਗਾ ਜੋ ਵੀ ਟੀਮ ਇਹ ਮੈਚ ਜਿੱਤੇਗੀ, ਉਸ ਦਾ ਦੱਖਣ ਅਫਰੀਕਾ ਨਾਲ ਫਾਈਨਲ ਮੈਚ ਹੋਵੇਗਾ ਕਿਉਂਕਿ ਦੱਖਣ ਅਫਰੀਕਾ ਨੇ ਅੱਜ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ