JALANDHAR WEATHER

ਹਲਕੀ ਬਰਸਾਤ ਦੇ ਚੱਲਦਿਆਂ ਮੌਸਮ ਹੋਇਆ ਠੰਡਾ, ਗਰਮੀ ਤੋਂ ਮਿਲੀ ਰਾਹਤ

ਤਪਾ ਮੰਡੀ, 27 ਜੂਨ (ਵਿਜੇ ਸ਼ਰਮਾ)-ਤਪਾ ਖੇਤਰ 'ਚ ਰੁਕ ਰੁਕ ਕੇ ਹੋ ਰਹੀ ਬਰਸਾਤ ਦੇ ਚਲਦਿਆਂ ਮੌਸਮ ਠੰਡਾ ਹੋ ਗਿਆ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ । ਬਰਸਾਤ ਨੂੰ ਲੈ ਕੇ ਕਿਸਾਨਾਂ ਦੇ ਚਿਹਰਿਆਂ ਤੇ ਖੁਸ਼ੀ ਵਿਖਾਈ ਦੇ ਰਹੀ ਹੈ, ਕਿਉਂਕਿ ਠੰਡੇ ਮੌਸਮ ਨੂੰ ਦੇਖਦੇ ਹੋਏ ਝੋਨੇ ਦੀ ਲਵਾਈ ਵਿਚ ਤੇਜ਼ੀ ਆ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ