JALANDHAR WEATHER

ਨੇਪਾਲ 'ਚ ਭਾਰੀ ਮੀਂਹ ਕਾਰਨ 14 ਲੋਕਾਂ ਦੀ ਮੌਤ

ਨੇਪਾਲ, 27 ਜੂਨ-ਮਾਨਸੂਨ ਦੀ ਸ਼ੁਰੂਆਤ ਨਾਲ ਪਿਛਲੇ 24 ਘੰਟਿਆਂ ਦੇ ਅੰਦਰ ਨੇਪਾਲ ਦੇ ਵੱਖ-ਵੱਖ ਹਿੱਸਿਆਂ ਵਿਚ ਜ਼ਮੀਨ ਖਿਸਕਣ, ਹੜ੍ਹਾਂ ਅਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਿਚ ਘੱਟੋ-ਘੱਟ 14 ਲੋਕ ਮਾਰੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ