JALANDHAR WEATHER

ਸਫ਼ਾਈ ਕ੍ਰਮਚਾਰੀ ਯੂਨੀਅਨ ਨੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਦਿੱਤੇ ਜਾਣ ਨੂੰ ਲੈ ਕੇ ਤੀਸਰੇ ਦਿਨ ਵੀ ਲਗਾਇਆ ਧਰਨਾ

ਰਾਮਾਂ ਮੰਡੀ, 27 ਜੂਨ (ਤਰਸੇਮ ਸਿੰਗਲਾ)-ਦੋ ਮਹੀਨਿਆਂ ਤੋਂ ਤਨਖਾਹਾਂ ਨਾ ਦਿੱਤੇ ਜਾਣ ਤੋਂ ਪ੍ਰੇਸ਼ਾਨ ਸਫ਼ਾਈ ਕ੍ਰਮਚਾਰੀ ਯੂਨੀਅਨ ਰਾਮਾਂ ਮੰਡੀ ਵਲੋਂ ਪ੍ਰਧਾਨ ਰਾਜਕੁਮਾਰ ਦੀ ਅਗਵਾਈ ਹੇਠ ਅੱਜ ਰਾਮਾਂ ਨਗਰ ਕੌਂਸਲ ਦਫ਼ਤਰ ਵਿਖੇ ਤੀਸਰੇ ਦਿਨ ਵੀ ਧਰਨਾ ਦਿੱਤਾ ਅਤੇ ਕਾਰਜ ਸਾਧਕ ਅਫ਼ਸਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਜਿੱਥੇ ਪੱਕੇ ਸਫ਼ਾਈ ਕਰਮਚਾਰੀਆਂ ਦੀਆਂ ਦੋ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਉੱਥੇ ਕੱਚੇ ਕ੍ਰਮਚਾਰੀਆਂ ਨੂੰ ਤਨਖਾਹਾਂ ਘੱਟ ਦਿੱਤੀਆਂ ਜਾ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ