ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਕਰਨਗੇ ਸੰਬੋਧਨ
ਨਵੀਂ ਦਿੱਲੀ, 27 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਪਹੁੰਚੇ। ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ।