JALANDHAR WEATHER

ਦੇਸ਼ 'ਚ 6 ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ ਸਥਿਰ ਸਰਕਾਰ ਬਣੀ-ਦ੍ਰੋਪਦੀ ਮੁਰਮੂ

ਨਵੀਂ ਦਿੱਲੀ, 27 ਜੂਨ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੰਸਦ ਦੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ 6 ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ ਸਥਿਰ ਸਰਕਾਰ ਬਣੀ ਹੈ। ਲੋਕਾਂ ਨੇ ਤੀਜੀ ਵਾਰ ਇਸ ਸਰਕਾਰ ਉਤੇ ਭਰੋਸਾ ਜਤਾਇਆ ਹੈ। ਲੋਕ ਜਾਣਦੇ ਹਨ ਕਿ ਸਿਰਫ਼ ਇਹ ਸਰਕਾਰ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰ ਸਕਦੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ