JALANDHAR WEATHER

ਪਿਛਲੇ 10 ਸਾਲਾਂ ਵਿਚ ਕੇਂਦਰ ਸਰਕਾਰ ਨੇ ਦੇਸ਼ ਦਾ ਕੀਤਾ ਵਿਕਾਸ - ਦ੍ਰੋਪਦੀ ਮੁਰਮੂ

ਨਵੀਂ ਦਿੱਲੀ, 27 ਜੂਨ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੰਸਦ ਦੇ ਦੋਹਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਕਸਿਤ ਭਾਰਤ ਦਾ ਨਿਰਮਾਣ ਉਦੋਂ ਹੀ ਸੰਭਵ ਹੈ ਜਦੋਂ ਦੇਸ਼ ਦੇ ਗਰੀਬ, ਨੌਜਵਾਨ, ਔਰਤਾਂ ਅਤੇ ਕਿਸਾਨ ਸਸ਼ਕਤ ਹੋਣਗੇ। ਇਸ ਲਈ ਮੇਰੀ ਸਰਕਾਰ ਵਲੋਂ ਉਨ੍ਹਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਸਾਡਾ ਉਦੇਸ਼ ਹਰ ਸਰਕਾਰੀ ਯੋਜਨਾ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣਾ ਹੈ ਕਿ 25 ਕਰੋੜ ਭਾਰਤੀਆਂ ਨੂੰ ਸਰਕਾਰੀ ਯੋਜਨਾਵਾਂ ਤੋਂ ਬਾਹਰ ਨਾ ਰੱਖਿਆ ਜਾਵੇ। ਪਿਛਲੇ 10 ਸਾਲਾਂ ਵਿਚ ਗਰੀਬੀ, ਮੇਰੀ ਸਰਕਾਰ ਦਿਵਯਾਂਗ ਭਰਾਵਾਂ ਅਤੇ ਭੈਣਾਂ ਲਈ ਕਿਫਾਇਤੀ ਅਤੇ ਸਵਦੇਸ਼ੀ ਸਹਾਇਕ ਯੰਤਰਾਂ ਦਾ ਵਿਕਾਸ ਕਰ ਰਹੀ ਹੈ। ਡਿਜੀਟਲ ਇੰਡੀਆ ਅਤੇ ਡਾਕਖਾਨਿਆਂ ਦਾ ਨੈਟਵਰਕ,ਸਵੱਛ ਭਾਰਤ ਅਭਿਆਨ ਵਿਚ, ਗਰੀਬਾਂ ਦੇ ਜੀਵਨ ਦੀ ਇੱਜ਼ਤ ਅਤੇ ਉਨ੍ਹਾਂ ਦੀ ਸਿਹਤ ਨੂੰ ਰਾਸ਼ਟਰੀ ਮਹੱਤਵ ਦਾ ਵਿਸ਼ਾ ਬਣਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ