ਪਾਣੀ ਦੇ ਸੰਕਟ ਨੂੰ ਲੈ ਕੇ ਭਾਜਪਾ ਕੌਂਸਲਰਾਂ ਵਲੋਂ ਐਮ.ਸੀ.ਡੀ. ਹਾਊਸ 'ਚ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ
![](/cmsimages/20240627/4558072__psd watermark.jpg)
ਨਵੀਂ ਦਿੱਲੀ, 27 ਜੂਨ-ਰਾਸ਼ਟਰੀ ਰਾਜਧਾਨੀ ਵਿਚ ਪਾਣੀ ਦੇ ਸੰਕਟ ਨੂੰ ਲੈ ਕੇ ਭਾਜਪਾ ਕੌਂਸਲਰਾਂ ਨੇ ਐਮ.ਸੀ.ਡੀ. ਹਾਊਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।