JALANDHAR WEATHER

ਜੇ.ਪੀ ਨੱਢਾ ਰਾਜ ਸਭਾ ਵਿਚ ਸਦਨ ਦੇ ਨੇਤਾ ਨਿਯੁਕਤ

ਨਵੀਂ ਦਿੱਲੀ, 27 ਜੂਨ - ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਢਾ ਨੂੰ ਉਪਰਲੇ ਸਦਨ ਦੇ 264ਵੇਂ ਸੈਸ਼ਨ ਦੇ ਪਹਿਲੇ ਦਿਨ ਅੱਜ ਰਾਜ ਸਭਾ ਵਿਚ ਸਦਨ ਦਾ ਨੇਤਾ ਨਿਯੁਕਤ ਕੀਤਾ ਗਿਆ ਹੈ। ਇਸ ਦਾ ਐਲਾਨ ਚੇਅਰਮੈਨ ਜਗਦੀਪ ਧਨਖੜ ਨੇ ਕੀਤਾ। ਜਦੋਂ ਇਹ ਐਲਾਨ ਕੀਤਾ ਗਿਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਦਨ ਵਿਚ ਮੌਜੂਦ ਸਨ। ਭਾਜਪਾ ਨੇ ਪਹਿਲਾਂ ਨੱਢਾ ਨੂੰ ਸਦਨ ਦਾ ਨੇਤਾ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਸੀ ਅਤੇ ਇਸ ਨੂੰ ਅੱਜ ਰਾਜ ਸਭਾ ਵਿਚ ਜਾਣੂ ਕਰਵਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ