JALANDHAR WEATHER

ਰਾਸ਼ਟਰਪਤੀ ਨੇ ਭਾਸ਼ਣ ਵਿਚ ਤਰੱਕੀ ਤੇ ਚੰਗੇ ਸ਼ਾਸਨ ਦਾ ਰੋਡਮੈਪ ਕੀਤਾ ਪੇਸ਼- ਪ੍ਰਧਾਨ ਮੰਤਰੀ

ਨਵੀਂ ਦਿੱਲੀ, 27 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਵਿਆਪਕ ਸੀ ਅਤੇ ਇਸ ਵਿਚ ਤਰੱਕੀ ਅਤੇ ਚੰਗੇ ਸ਼ਾਸਨ ਦਾ ਇਕ ਰੋਡਮੈਪ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵਿਚ ਭਾਰਤ ਦੀਆਂ ਤਰੱਕੀਆਂ ਅਤੇ ਅੱਗੇ ਹੋਣ ਵਾਲੀਆਂ ਸੰਭਾਵਨਾਵਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ। ਉਨ੍ਹਾਂ ਨੇ ਸੰਬੋਧਨ ਵਿਚ ਉਨ੍ਹਾਂ ਕੁਝ ਪ੍ਰਮੁੱਖ ਚੁਣੌਤੀਆਂ ਦਾ ਵੀ ਜ਼ਿਕਰ ਵੀ ਕੀਤਾ ਹੈ ਜਿਨ੍ਹਾਂ ਨੂੰ ਸਾਡੇ ਨਾਗਰਿਕਾਂ ਦੇ ਜੀਵਨ ਵਿਚ ਗੁਣਾਤਮਕ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਸਾਨੂੰ ਸਮੂਹਿਕ ਤੌਰ ’ਤੇ ਸਾਹਮਣਾ ਕਰਨਾ ਪਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ