JALANDHAR WEATHER

ਮਹਾਰਾਸ਼ਟਰ : ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 2 ਨੇਤਾ ਕੀਤੇ ਮੁਅੱਤਲ

ਨਵੀਂ ਦਿੱਲੀ, 27 ਜੂਨ-ਮਹਾਰਾਸ਼ਟਰ ਕਾਂਗਰਸ ਨੇ ਦੋ ਨੇਤਾਵਾਂ ਵਿਜੇ ਦੇਵਤਾਲੇ ਅਤੇ ਆਸਾਵਰੀ ਦੇਵਤਾਲੇ ਨੂੰ 6 ਸਾਲ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਦੋਵੇਂ ਚੰਦਰਪੁਰ ਜ਼ਿਲ੍ਹੇ ਦੇ ਆਗੂ ਹਨ ਅਤੇ ਲੋਕ ਸਭਾ ਚੋਣਾਂ ਵਿਚ ਕਥਿਤ ਤੌਰ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ