ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਨਵੀਂ ਦਿੱਲੀ, 27 ਜੂਨ-ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਏਮਜ਼ ਦਿੱਲੀ ਤੋਂ ਛੁੱਟੀ ਦੇ ਦਿੱਤੀ ਗਈ ਹੈ ਜਿਥੇ ਉਨ੍ਹਾਂ ਨੂੰ ਬੀਤੀ ਰਾਤ ਦਾਖਲ ਕਰਵਾਇਆ ਗਿਆ ਸੀ। ਏਮਜ਼ ਵਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ।